Bible Language

Jeremiah 4:7 (NLV) New Life Verson

Versions

PAV   ਇੱਕ ਬਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।
IRVPA   ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।