Bible Language

Jeremiah 50:17 (NLV) New Life Verson

Versions

PAV   ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਪਾਤਸ਼ਾਹ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
IRVPA   {ਇਸਰਾਏਲੀਆਂ ਦੀ ਵਾਪਸੀ} PS ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ