Bible Language

Jeremiah 50:18 (NLV) New Life Verson

Versions

PAV   ਏਸ ਲਈ ਸੈਨਾਂ ਦੇ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਾਬਲ ਦੇ ਪਾਤਸ਼ਾਹ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਪਾਤਸ਼ਾਹ ਨੂੰ ਸਜ਼ਾ ਦਿੱਤੀ ਹੈ
IRVPA   ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਾਬਲ ਦੇ ਰਾਜਾ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜਾ ਨੂੰ ਸਜ਼ਾ ਦਿੱਤੀ ਹੈ