Bible Language

Jeremiah 50:29 (NLV) New Life Verson

Versions

PAV   ਧਣੁਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਓਹ ਉਸ ਦੇ ਆਲੇ ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ ਉਸ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਓਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
IRVPA   ਧਣੁੱਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁੱਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ। ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ