Bible Language

Jeremiah 50:40 (NLV) New Life Verson

Versions

PAV   ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦਿਆਂ ਵਾਸਾਂ ਨੂੰ ਉਲਟਾ ਦਿੱਤਾ, ਸੋ ਉਹ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।।
IRVPA   ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦੇ ਵਾਸਾਂ ਨੂੰ ਉਲਟਾ ਦਿੱਤਾ, ਸੋ ਉਸ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।