Bible Language

Jeremiah 50:9 (NLV) New Life Verson

Versions

PAV   ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਓਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਓਹਨਾਂ ਦੇ ਬਾਣ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ
IRVPA   ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਉਹਨਾਂ ਦੇ ਤੀਰ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ