Bible Language

Jeremiah 5:24 (NLV) New Life Verson

Versions

PAV   ਓਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿਥੇ ਹੋਏ ਹਫ਼ਤਾਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।
IRVPA   ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਿਆਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।