Bible Language

Jeremiah 5:3 (NLV) New Life Verson

Versions

PAV   ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੈਂ ਓਹਨਾਂ ਨੂੰ ਮਾਰਿਆ ਕੁੱਟਿਆ, ਪਰ ਓਹ ਨਹੀਂ ਝੁਰੇ, ਤੈਂ ਓਹਨਾਂ ਨੂੰ ਮੁਕਾ ਦਿੱਤਾ, ਪਰ ਓਹ ਸਿੱਖਿਆ ਲੈਣ ਤੋਂ ਮੁੱਕਰ ਗਏ। ਓਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਓਹ ਮੁੜਨ ਤੋਂ ਮੁੱਕਰ ਗਏ ਹਨ।।
IRVPA   ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ।