Bible Language

Jeremiah 6:23 (NLV) New Life Verson

Versions

PAV   ਓਹ ਧਣੁਖ ਅਤੇ ਬਰਛਾ ਫੜਦੇ ਹਨ, ਓਹ ਜ਼ਾਲਮ ਅਤੇ ਬੇਰਹਮ ਹਨ, ਓਹਨਾਂ ਦੀ ਅਵਾਜ਼ ਸਮੁੰਦਰ ਵਾਂਙੁ ਗੱਜਦੀ ਹੈ, ਓਹ ਘੋੜਿਆਂ ਉੱਤੇ ਚੜ੍ਹਦੇ ਹਨ, ਓਹ ਜੰਗੀ ਮਨੁੱਖਾਂ ਵਾਂਙੁ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!
IRVPA   ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!