Bible Language

Jeremiah 6:28 (NLV) New Life Verson

Versions

PAV   ਓਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਓਹ ਚੁਗਲੀਆਂ ਕਰਦੇ ਫਿਰਦੇ ਹਨ, ਓਹ ਪਿੱਤਲ ਅਤੇ ਲੋਹਾ ਹਨ, ਓਹ ਸਾਰੀਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।
IRVPA   ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।