Bible Language

Joel 1:6 (NLV) New Life Verson

Versions

PAV   ਕਿਉਂ ਜੋ ਮੇਰੇ ਦੇਸ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬਬਰ ਸ਼ੇਰ ਦੇ ਦੰਦ ਹਨ, ਦਾੜ੍ਹਾਂ ਉਹ ਦੀਆਂ ਸ਼ੇਰਨੀ ਦੀਆਂ ਹਨ।
IRVPA   ਕਿਉਂ ਜੋ ਮੇਰੇ ਦੇਸ਼ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬੱਬਰ ਸ਼ੇਰ ਦੇ ਦੰਦ ਹਨ, ਉਹ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ।