Bible Language

Joel 1:8 (NLV) New Life Verson

Versions

PAV   ਉਸ ਕੁਆਰੀ ਵਾਂਙੁ ਜੋ ਟਾਟ ਦੀ ਪੱਬਲੀ ਬੰਨ੍ਹਦੀ, ਅਤੇ ਆਪਣੀ ਜੁਆਨੀ ਦੇ ਪਤੀ ਉੱਤੇ ਰੋਂਦੀ ਹੈ, ਤੂੰ ਰੋ!
IRVPA   ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ!