Bible Language

Joel 2:16 (NLV) New Life Verson

Versions

PAV   ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬੁੱਢਿਆਂ ਨੂੰ ਜਮਾ ਕਰੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਮੰਡਪ ਵਿੱਚੋਂ ਬਾਹਰ ਨਿੱਕਲਣ!।।
IRVPA   ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ! PEPS