Bible Language

Joel 2:22 (NLV) New Life Verson

Versions

PAV   ਹੇ ਰੜ ਦੇ ਡੰਗਰੋ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਰਾਂਦਾਂ ਹਰੀਆਂ ਹੋ ਗਈਆਂ, ਅਤੇ ਬਿਰਛ ਆਪਣੇ ਫਲ ਦਿੰਦੇ ਹਨ, ਹਜੀਰ ਅਤੇ ਅੰਗੂਰੀ ਬੇਲ ਆਪਣਾ ਪੂਰਾ ਹਾਸਲ ਦਿੰਦੀ ਹੈ।
IRVPA   ਹੇ ਮੈਦਾਨ ਦੇ ਪਸ਼ੂਓ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ। PEPS