Bible Language

Joel 2:28 (NLV) New Life Verson

Versions

PAV   ਏਹ ਦੇ ਮਗਰੋਂ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ। ਤੁਹਾਡੇ ਜੁਆਨ ਦਰਸ਼ਣ ਵੇਖਣਗੇ,
IRVPA   {ਆਤਮਾ ਦਾ ਵਹਾਇਆ ਜਾਣਾ} PS ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।