Bible Language

Joel 2:7 (NLV) New Life Verson

Versions

PAV   ਓਹ ਸੂਰਮਿਆਂ ਵਾਂਙੁ ਦੌੜਦੇ ਹਨ, ਓਹ ਜੋਧਿਆਂ ਵਾਂਙੁ ਕੰਧਾਂ ਟੱਪਦੇ ਹਨ, ਓਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਓਹ ਆਪਣੇ ਮਾਰਗ ਨਹੀਂ ਮੁੜਦੇ।
IRVPA   ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ।