Bible Language

John 10:17 (NLV) New Life Verson

Versions

PAV   ਪਿਤਾ ਮੈਨੂੰ ਇਸ ਲਈ ਪਿਆਰ ਕਰਦਾ ਹੈ ਕਿ ਮੈਂ ਆਪਣੀ ਜਾਨ ਦਿੰਦਾ ਹਾਂ ਤਾਂ ਜੋ ਉਹ ਨੂੰ ਫੇਰ ਲਵਾਂ
ERVPA   ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸਨੂੰ ਆਪੇ ਹੀ ਗੁਆ ਦਿੰਦਾ ਹਾਂ।
IRVPA   ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।