Bible Language

John 10:21 (NLV) New Life Verson

Versions

PAV   ਹੋਰਨਾਂ ਆਖਿਆ, ਏਹ ਗੱਲਾਂ ਭੂਤ ਦੇ ਗ੍ਰਿਸੇ ਹੋਏ ਦੀਆਂ ਨਹੀਂ ਹਨ। ਭੂਤ ਭਲਾ, ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸੱਕਦਾ ਹੈॽ।।
ERVPA   ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸਕਦਾ ਹੈ? ਨਹੀਂ!”
IRVPA   ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!” PS