Bible Language

John 18:10 (NLV) New Life Verson

Versions

PAV   ਤਾਂ ਸ਼ਮਊਨ ਪਤਰਸ ਨੇ ਤਲਵਾਰ ਜੋ ਉਹ ਦੇ ਕੋਲ ਸੀ ਧੂਈ ਅਤੇ ਸਰਦਾਰ ਜਾਜਕ ਦੇ ਚਾਕਰ ਉੱਤੇ ਚਲਾਈ ਅਰ ਉਹ ਦਾ ਸੱਜਾ ਕੰਨ ਉਡਾ ਦਿੱਤਾ ਉਸ ਚਾਕਰ ਦਾ ਨਾਉਂ ਸੀ ਮਲਖੁਸ
ERVPA   ਫ਼ਿਰ ਸ਼ਮਊਨ ਪਤਰਸ ਕੋਲ ਜਿਹਡ਼ੀ ਤਲਵਾਰ ਸੀ ਉਸਨੇ ਬਾਹਰ ਕਢੀ ਅਤੇ ਸਰਦਾ ਜਾਜਕ ਦੇ ਦਾਸ ਤੇ ਚਲਾਈ ਅਤੇ ਉਸਦਾ ਸਜ੍ਜਾ ਕੰਨ ਵਢ ਦਿੱਤਾ। (ਉਸ ਨੌਕਰ ਦਾ ਨਾਂ ਮਲਖੁਸ ਸੀ)
IRVPA   ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)