Bible Language

John 18:12 (NLV) New Life Verson

Versions

PAV   ਉਪਰੰਤ ਸਿਪਾਹੀਆਂ ਨੇ ਅਤੇ ਫੌਜ ਦੇ ਸਰਦਾਰ ਅਤੇ ਯਹੂਦੀਆਂ ਦੇ ਪਿਆਦੀਆਂ ਨੇ ਯਿਸੂ ਨੂੰ ਫੜ ਕੇ ਬੰਨ੍ਹ ਲਿਆ
ERVPA   ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ਡ਼ਕੇ ਬੰਨ੍ਹ ਲਿਆ।
IRVPA   {ਅੰਨਾਸ ਦੇ ਸਨਮੁਖ ਯਿਸੂ} PS ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ।