Bible Language

John 19:18 (NLV) New Life Verson

Versions

PAV   ਓੱਥੇ ਉਨ੍ਹਾਂ ਉਸ ਨੂੰ ਅਰ ਉਸ ਦੇ ਨਾਲ ਹੋਰ ਦੋਹੁੰ ਨੂੰ ਸਲੀਬ ਉੱਤੇ ਚੜ੍ਹਾਇਆ, ਇੱਕ ਐਧਰ ਤੇ ਇੱਕ ਉੱਧਰ ਅਤੇ ਯਿਸੂ ਵਿਚਾਲੇ
ERVPA   ਉਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸਦੇ ਦੋਹੀਂ ਪਾਸੀ ਅਤੇ ਯਿਸੂ ਵਿਚਾਲੇ।
IRVPA   ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।