Bible Language

John 19:28 (NLV) New Life Verson

Versions

PAV   ਇਹ ਦੇ ਪਿੱਛੋਂ ਯਿਸੂ ਨੇ ਇਹ ਜਾਣ ਕੇ ਭਈ ਹੁਣ ਸੱਭੋ ਕੁਝ ਪੂਰਾ ਹੋ ਚੁੱਕਿਆ ਲਿਖਤ ਦੇ ਸੰਪੂਰਣ ਹੋ ਲਈ ਆਖਿਆ, ਮੈਂ ਤਿਹਾਇਆ ਹਾਂ
ERVPA   ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸਨੂੰ ਪੂਰਾ ਕਰਨ ਲਈ ਉਸਨੇ ਆਖਿਆ, “ਮੈਂ ਪਿਆਸਾ ਹਾਂ।”
IRVPA   {ਯਿਸੂ ਦੀ ਮੌਤ} (ਮੱਤੀ 27:45-56; ਮਰਕੁਸ 15:33-41; ਲੂਕਾ 23:44-49) PS ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”