Bible Language

John 19:31 (NLV) New Life Verson

Versions

PAV   ਤਾਂ ਯਹੂਦੀਆਂ ਨੇ ਇਸ ਲਈ ਜੋ ਤਿਆਰੀ ਦਾ ਦਿਨ ਸੀ ਪਿਲਾਤੁਸ ਅੱਗੇ ਬੇਨਤੀ ਕੀਤੀ ਭਈ ਉਨ੍ਹਾਂ ਦੀਆਂ ਲੱਤਾਂ ਤੋੜੀਆਂ ਜਾਣ ਅਤੇ ਓਹ ਉਤਾਰੇ ਜਾਣ ਤਾਂ ਜੋ ਲੋਥਾਂ ਸਬਤ ਦੇ ਦਿਨ ਸਲੀਬ ਉੱਤੇ ਨਾ ਰਹਿਣ ਕਿਉਂ ਜੋ ਉਸ ਸਬਤ ਦਾ ਦਿਨ ਇੱਕ ਵੱਡਾ ਦਿਨ ਸੀ
ERVPA   ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟਂਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋਡ਼ਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸਕੇ।
IRVPA   {ਵੱਖੀ ਵਿੱਚ ਬਰਛਾ ਮਾਰਨਾ} PS ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।