Bible Language

John 19:35 (NLV) New Life Verson

Versions

PAV   ਅਰ ਜਿਹ ਨੇ ਇਹ ਵੇਖਿਆ ਹੈ ਉਹ ਨੇ ਸਾਖੀ ਦਿੱਤੀ ਹੈ ਅਤੇ ਉਹ ਦੀ ਸਾਖੀ ਸਤ ਹੈ ਅਰ ਉਹ ਜਾਣਦਾ ਹੈ ਭਈ ਸਤ ਆਖਦਾ ਹੈ ਇਸ ਲਈ ਜੋ ਤੁਸੀਂ ਵੀ ਨਿਹਚਾ ਕਰੋ
ERVPA   (ਜਿਸਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰ ਸਕੋਂ।)
IRVPA   (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)