Bible Language

John 19:40 (NLV) New Life Verson

Versions

PAV   ਫੇਰ ਉਨ੍ਹਾਂ ਯਿਸੂ ਦੀ ਲੋਥ ਲੈ ਕੇ ਉਹ ਨੂੰ ਸੁਗੰਧਾਂ ਨਾਲ ਮਹੀਨ ਕੱਪੜੇ ਵਿੱਚ ਵਲ੍ਹੇਟਿਆ ਜਿਵੇਂ ਯਹੂਦੀਆਂ ਦੇ ਕਫ਼ਨਾਉਣ ਦਫ਼ਨਾਉਣ ਦੀ ਰੀਤ ਸੀ
ERVPA   ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪਡ਼ੇ ਨਾਲ ਉਸਦੇ ਸ਼ਰੀਰ ਨੂੰ ਲਪੇਟਿਆ।
IRVPA   ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।