Bible Language

John 20:13 (NLV) New Life Verson

Versions

PAV   ਅਤੇ ਉਨ੍ਹਾਂ ਉਸ ਨੂੰ ਆਖਿਆ,ਹੇ ਬੀਬੀ, ਤੂੰ ਕਿਉਂ ਰੋਂਦੀ ਹੈਂॽ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਲਈ ਜੋ ਮੇਰੇ ਪ੍ਰਭੁ ਨੂੰ ਲੈ ਗਏ ਅਤੇ ਮੈਨੂੰ ਪਤਾ ਨਹੀਂ ਜੋ ਉਹ ਨੂੰ ਕਿੱਥੇ ਰੱਖਿਆ
ERVPA   ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸ਼ਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸਨੂੰ ਕਿਥੇ ਰੱਖਿਆ ਹੈ।”
IRVPA   ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”