Bible Language

John 20:14 (NLV) New Life Verson

Versions

PAV   ਇਹ ਕਹਿ ਕੇ ਉਹ ਪਿੱਛੇ ਮੁੜੀ ਅਤੇ ਯਿਸੂ ਨੂੰ ਖਲੋਤਾ ਵੇਖਿਆ ਅਰ ਨਾ ਸਿਆਤਾ ਭਈ ਇਹ ਯਿਸੂ ਹੈ
ERVPA   ਜਦੋਂ ਉਸਨੇ ਇਹ ਆਖਿਆ ਅਤੇ ਆਸੇ-ਪਾਸੇ ਮੁਡ਼ੀ, ਤਾਂ ਉਥੇ ਉਸਨੇ ਯਿਸੂ ਨੂੰ ਖਢ਼ਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
IRVPA   ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।