Bible Language

John 20:19 (NLV) New Life Verson

Versions

PAV   ਫੇਰ ਉਸੇ ਦਿਨ ਜੋ ਹਫਤੇ ਦਾ ਪਹਿਲਾ ਦਿਨ ਸੀ ਜਾਂ ਸੰਝ ਹੋਈ ਤਾਂ ਜਿੱਥੇ ਓਹ ਚੇਲੇ ਸਨ ਅਰ ਯਹੂਦੀਆਂ ਦੇ ਡਰ ਦੇ ਮਾਰੇ ਬੂਹੇ ਵੱਜੇ ਹੋਏ ਸਨ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ!
ERVPA   ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕਸਾਥ ਇਕੱਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਮ੍ਹਣੇ ਖਢ਼ਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
IRVPA   {ਚੇਲਿਆਂ ਨੂੰ ਦਿਖਾਈ ਦੇਣਾ} (ਮੱਤੀ 28:16-20; ਮਰਕੁਸ 16:14-18; ਲੂਕਾ 24:36-49) PS ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”