Bible Language

John 20:24 (NLV) New Life Verson

Versions

PAV   ਪਰ ਉਨ੍ਹਾਂ ਬਾਰਾਂ ਵਿੱਚੋਂ ਥੋਮਾ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਜਾਂ ਯਿਸੂ ਆਇਆ ਤਾਂ ਉਹ ਉਨ੍ਹਾਂ ਦੇ ਨਾਲ ਨਾ ਸੀ
ERVPA   ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸਨੂੰ ਦੀਦੁਮਸ ਵੀ ਆਖਦੇ ਸਨ, ਉਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਰ੍ਹਾਂ ਵਿੱਚੋਂ ਇੱਕ ਸੀ।
IRVPA   {ਥੋਮਾ ਉੱਤੇ ਪ੍ਰਗਟ ਹੋਣਾ} PS ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।