Bible Language

Jonah 3:6 (NLV) New Life Verson

Versions

PAV   ਏਹ ਖਬਰ ਨੀਨਵਾਹ ਦੇ ਪਾਤਸ਼ਾਹ ਨੂੰ ਅੱਪੜ ਪਈ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਜੁੱਬਾ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ ਵਿੱਚ ਬੈਠ ਗਿਆ
IRVPA   ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ।