Bible Language

Joshua 9:12 (NLV) New Life Verson

Versions

PAV   ਏਹ ਸਾਡੀ ਰੋਟੀ ਅਸਾਂ ਆਪਣੇ ਸੀਧੇ ਲਈ ਆਪਣਿਆਂ ਘਰਾਂ ਤੋਂ ਗਰਮ ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ
IRVPA   ਇਹ ਸਾਡੀ ਰੋਟੀ ਅਸੀਂ ਆਪਣੇ ਖਾਣ ਲਈ ਆਪਣਿਆਂ ਘਰਾਂ ਤੋਂ ਗਰਮ-ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ।