Bible Language

Joshua 9:19 (NLV) New Life Verson

Versions

PAV   ਪਰ ਸਾਰਿਆਂ ਪਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸਾਂ ਓਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸੌਂਹ ਖਾਧੀ ਹੈ ਇਸ ਲਈ ਅਸੀਂ ਓਹਨਾਂ ਨੂੰ ਹੱਥ ਨਹੀਂ ਲਾ ਸੱਕਦੇ
IRVPA   ਪਰ ਸਾਰਿਆਂ ਪ੍ਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸੀਂ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਹੈ ਇਸ ਲਈ ਅਸੀਂ ਉਹਨਾਂ ਨੂੰ ਹੱਥ ਨਹੀਂ ਲਾ ਸਕਦੇ।