Bible Language

Joshua 9:9 (NLV) New Life Verson

Versions

PAV   ਓਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸਾਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ
IRVPA   ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ।