Bible Language

Judges 10:6 (NLV) New Life Verson

Versions

PAV   ਤਦ ਇਸਰਾਏਲੀ ਯਹੋਵਾਹ ਅੱਗੇ ਫੇਰ ਬੁਰਿਆਈ ਕਰਨ ਲੱਗੇ ਅਰ ਉਨ੍ਹਾਂ ਨੇ ਬਆਲਾਂ ਅਰ ਅਸ਼ਤਾਰੋਥਾਂ ਅਰਾਮ ਦਿਆਂ ਦਿਓਤਿਆਂ ਅਤੇ ਸੈਦਾ ਦਿਆਂ ਦਿਓਤਿਆਂ, ਮੋਆਬ ਦਿਆਂ ਦਿਓਤਿਆਂ, ਅੰਮੋਨੀਆਂ ਦੇ ਦਿਓਤਿਆਂ ਅਤੇ ਫ਼ਲਿਸਤੀਆਂ ਦੇ ਦਿਓਤਿਆਂ ਦੀ ਪੂਜਾ ਕੀਤੀ ਅਰ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਭਗਤੀ ਨਾ ਕੀਤੀ
IRVPA   {ਯਿਫ਼ਤਾਹ ਦਾ ਚਰਿੱਤਰ} PS ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।