Bible Language

Judges 10:8 (NLV) New Life Verson

Versions

PAV   ਉਨ੍ਹਾਂ ਨੇ ਉੱਸੇ ਵਰਹੇ ਇਸਰਾਏਲੀਆਂ ਨੂੰ ਦੁਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ ਵਿੱਚ ਜੋ ਗਿਲਆਦ ਦੇ ਵਿੱਚ ਹੈ ਸਨ ਅਠਾਰਾਂ ਵਰਿਹਾਂ ਤੋੜੀ ਡਾਢਾ ਦੁਖ ਦਿੱਤਾ
IRVPA   ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।