Bible Language

Judges 11:10 (NLV) New Life Verson

Versions

PAV   ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਨਿਸੰਗ ਤੇਰੇ ਆਖਣ ਅਨੁਸਾਰ ਵਰਤਾਂਗੇ
IRVPA   ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, “ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।”