Bible Language

Judges 20:2 (NLV) New Life Verson

Versions

PAV   ਅਤੇ ਸਭਨਾਂ ਲੋਕਾਂ ਦੇ ਅਰਥਾਤ ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਰਦਾਰਾਂ ਦੇ ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ
IRVPA   ਅਤੇ ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ।