Bible Language

Judges 20:26 (NLV) New Life Verson

Versions

PAV   ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠੇ ਅਤੇ ਬੈਤੇਲ ਵਿੱਚ ਆਣ ਕੇ ਰੋਏ ਅਰ ਉੱਥੇ ਯਹੋਵਾਹ ਦੇ ਸਨਮੁਖ ਬੈਠੇ ਅਰ ਉਸ ਦਿਨ ਸਭਨਾਂ ਨੇ ਸੰਧਿਆ ਤੋੜੀ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ ਸਾਂਦ ਭੇਟਾਂ ਯਹੋਵਾਹ ਅੱਗੇ ਚੜ੍ਹਾਈਆਂ
IRVPA   ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤਏਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।