Bible Language

Judges 20:34 (NLV) New Life Verson

Versions

PAV   ਅਤੇ ਸਾਰੇ ਇਸਰਾਏਲ ਦੇ ਚੁਣੇ ਹੋਏ ਦਸ ਹਜ਼ਾਰ ਜੁਆਨ ਗਿਬਆਹ ਉੱਤੇ ਆਣ ਪਏ ਅਤੇ ਡਾਢੀ ਲੜਾਈ ਮੱਚੀ ਪਰ ਉਨ੍ਹਾਂ ਨੇ ਨਾ ਜਾਤਾ ਭਈ ਸਾਡੇ ਉੱਤੇ ਬਿੱਜ ਪਹੁੰਚੀ ਹੈ
IRVPA   ਤਦ ਸਾਰੇ ਇਸਰਾਏਲ ਵਿੱਚੋਂ ਚੁਣੇ ਹੋਏ ਦਸ ਹਜ਼ਾਰ ਜੁਆਨ ਗਿਬਆਹ ਉੱਤੇ ਪਏ ਅਤੇ ਭਿਆਨਕ ਲੜਾਈ ਹੋਣ ਲੱਗੀ ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਬਿਪਤਾ ਸਾਡੇ ਉੱਤੇ ਪੈਣ ਵਾਲੀ ਹੈ।