Bible Language

Judges 21:21 (NLV) New Life Verson

Versions

PAV   ਅਤੇ ਧਿਆਨ ਰੱਖੋ, ਵੇਖੋ, ਜੇ ਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਦਾਖ ਦੇ ਬਾਗਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ ਇੱਕ ਵਹੁਟੀ ਆਪਣੇ ਲਈ ਫੜ ਲਓ ਅਤੇ ਬਿਨਯਾਮੀਨ ਦੇ ਦੇਸ ਨੂੰ ਤੁਰ ਜਾਓ
IRVPA   ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ,