Bible Language

Judges 8:12 (NLV) New Life Verson

Versions

PAV   ਅਤੇ ਜ਼ਬਾਹ ਅਤੇ ਸਲਮੁੰਨਾ ਭੱਜੇ ਅਰ ਉਹ ਉਨ੍ਹਾਂ ਦੇ ਮਗਰ ਪਿਆ ਅਤੇ ਉਨ੍ਹਾਂ ਮਿਦਯਾਨੀ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜਿਆ ਅਰ ਸਾਰੀ ਫੌਜ ਨੂੰ ਹਰਾ ਦਿੱਤਾ।।
IRVPA   ਜਦ ਜ਼ਬਾਹ ਅਤੇ ਸਲਮੁੰਨਾ ਭੱਜੇ, ਤਾਂ ਉਸ ਨੇ ਉਨ੍ਹਾਂ ਦਾ ਪਿੱਛਾ ਕਰਕੇ ਮਿਦਯਾਨੀਆਂ ਦੇ ਦੋਵੇਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜ ਲਿਆ ਅਤੇ ਸਾਰੀ ਫੌਜ ਨੂੰ ਹਰਾ ਦਿੱਤਾ। PEPS