Bible Language

Judges 8:20 (NLV) New Life Verson

Versions

PAV   ਫੇਰ ਉਹ ਨੇ ਆਪਣੇ ਜੇਠੇ ਪੁੱਤ੍ਰ ਯਥਰ ਨੂੰ ਆਖਿਆ, ਉੱਠ, ਇੰਨ੍ਹਾਂ ਨੂੰ ਵੱਢ ਸੁੱਟ! ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਧੂਈ ਕਿਉਂ ਜੋ ਉਹ ਅਜੇ ਛੋਕਰਾ ਹੀ ਸੀ
IRVPA   ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ।