Bible Language

Leviticus 10:19 (NLV) New Life Verson

Versions

PAV   ਅਤੇ ਹਾਰੂਨ ਨੇ ਮੂਸਾ ਨੂੰ ਆਖਿਆ, ਵੇਖੋ ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਅਤੇ ਏਹੋ ਜੇਹੀਆਂ ਗੱਲਾਂ ਮੇਰੇ ਨਾਲ ਹੋਈਆਂ ਅਤੇ ਜੇ ਮੈਂ ਅੱਜ ਦੇ ਦਿਨ ਪਾਪ ਦੀ ਭੇਟ ਜੋਂ ਖਾਂਦਾ ਤਾਂ ਭਲਾ, ਉਹ ਯਹੋਵਾਹ ਦੇ ਅੱਗੇ ਮੰਨਿਆ ਜਾਂਦਾ?
IRVPA   ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?”