Bible Language

Leviticus 11:45 (NLV) New Life Verson

Versions

PAV   ਮੈਂ ਤਾਂ ਤੁਹਾਡੇ ਪਰਮੇਸ਼ੁਰ ਬਣਨ ਲਈ ਓਹੋ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੇ ਦੇਸੋਂ ਲਿਆਉਂਦਾ ਹਾਂ, ਸੋ ਤੁਸੀਂ ਪਵਿੱਤ੍ਰ ਹੋਵੋ, ਮੈਂ ਜੋ ਪਵਿੱਤ੍ਰ ਹਾਂ
IRVPA   ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ। PEPS