Bible Language

Leviticus 14:12 (NLV) New Life Verson

Versions

PAV   ਅਤੇ ਜਾਜਕ ਇੱਕ ਲੇਲਾ ਲੈਕੇ ਦੋਸ਼ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਪਾਉ ਤੇਲ ਨੂੰ ਲੈਕੇ ਉਨ੍ਹਾਂ ਨੂੰ ਹਿਲਾਉਂਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ
IRVPA   ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।