Versions
PAV ਅਤੇ ਜਾਜਕ ਦੋਸ਼ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜਾਜਕ ਉਸ ਨੂੰ ਉਸ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਜੋ ਸ਼ੁੱਧ ਹੋਣ ਵਾਲਾ ਹੈ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਵੇ
IRVPA ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ।