Bible Language

Leviticus 14:8 (NLV) New Life Verson

Versions

PAV   ਅਤੇ ਉਹ ਜੋ ਸ਼ੁੱਧ ਹੋਣ ਵਾਲਾ ਹੈ ਸੋ ਆਪਣੇ ਲੀੜੇ ਧੋ ਸੁੱਟੇ ਅਤੇ ਆਪਣੇ ਸਾਰੇ ਵਾਲ ਮੁਨਾ ਸੁੱਟੇ ਅਤੇ ਸ਼ੁੱਧ ਹੋਣ ਲਈ ਪਾਣੀ ਵਿੱਚ ਨ੍ਹਾਵੇ ਅਤੇ ਇਸ ਦੇ ਪਿੱਛੋਂ ਉਹ ਡੇਰੇ ਵਿੱਚ ਆਵੇ ਅਤੇ ਆਪਣੇ ਡੇਰੇ ਤੋਂ ਬਾਹਰ ਸੱਤ ਦਿਨ ਤੋੜੀ ਬਾਹਰ ਵਾਸ ਕਰੇ
IRVPA   ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।