Bible Language

Leviticus 15:25 (NLV) New Life Verson

Versions

PAV   ਅਤੇ ਜੇ ਕਦੇ ਕਿਸੇ ਤੀਵੀਂ ਨੂੰ ਉਸ ਦੇ ਵੱਖਰੇ ਹੋਣ ਦੇ ਦਿਨਾਂ ਤੋਂ ਵੱਧ, ਲਹੂ ਦਾ ਪ੍ਰਮੇਹ ਕਈ ਦਿਨ ਤੋੜੀ ਵਗੇ, ਯਾ ਜੇ ਉਹ ਉਸ ਤੋਂ ਵੱਖਰੀ ਹੋਣ ਦੇ ਵੇਲੇ ਸਿਰ ਤੋਂ ਵੱਧ ਜਾਏ ਤਾਂ ਉਸ ਦੀ ਅਸ਼ੁੱਧਤਾਈ ਦੇ ਪ੍ਰਮੇਹ ਦੇ ਦਿਨ ਅਜੇਹੇ ਹੋਣ ਜੇਹੇ ਉਸ ਦੇ ਵੱਖਰੇ ਹੋਣ ਦੇ ਦਿਨ ਸਨ, ਉਹ ਅਸ਼ੁੱਧ ਰਹੇ
IRVPA   ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ।