Bible Language

Leviticus 18:19 (NLV) New Life Verson

Versions

PAV   ਨਾਲੇ ਤੂੰ ਕਿਸੇ ਤੀਵੀਂ ਦਾ ਨੰਗੇਜ ਉਘਾੜਨ ਲਈ ਜਿੱਥੋਂ ਤੋੜੀ ਉਹ ਆਪਣੀ ਅਸ਼ੁੱਧਤਾਈ ਕਰਕੇ ਵੱਖਰੀ ਹੈ, ਉਸ ਦੇ ਕੋਲ ਨਾ ਜਾਵੀਂ
IRVPA   ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ।