Bible Language

Leviticus 18:21 (NLV) New Life Verson

Versions

PAV   ਅਤੇ ਤੂੰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵ ਦੇ ਅੱਗੇ ਅੱਗ ਵਿੱਚ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ। ਮੈਂ ਯਹੋਵਾਹ ਹਾਂ
IRVPA   ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ।